Punjab Kushti / Wrestling
ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਸਮਰਪਿਤ ਦਿਹਾੜਾ ਮਨਾਇਆ Balle Punjab

ਕੁਹਾੜਾ, 20 ਨਵੰਬਰ (ਮਹੇਸ਼ਇੰਦਰ ਸਿੰਘ ਮਾਂਗਟ) ਛੰਦੜਾਂ ਦੇ ਗੁਰਦੁਆਰਾ ਸਾਹਿਬ ਭਗਤ ਰਵਿਦਾਸ ਜੀ ਵਿਖੇ ਗੁਰੂ  ਛੰਦੜਾਂ ਦੇ ਗੁਰਦੁਆਰਾ ਸਾਹਿਬ ਭਗਤ ਰਵਿਦਾਸ ਜੀ ਵਿਖੇ ਰਾਗੀ ਜੱਥਿਆ ਨੂੰ ਸਿਰੋਪਾ ਦਿੰਦੇ ਹੋਏ ਕਮੇਟੀ ਮੈਂਬਰਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਸਮਰਪਿਤ ਦਿਹਾੜਾ ਮਨਾਇਆ ਗਿਆ। ਭਾਈ ਗਗਨਦੀਪ ਸਿੰਘ ਤੇ ਭਾਈ ਗੁਰਦੀਪ ਸਿੰਘ ਰਾਗੀ ਜੱਥਿਆਂ ਵੱਲੋਂ ਸਵੇਰੇ ਆਸਾ ਦੀ ਵਾਰ ਦਾ ਕੀਰਤਨ ਕਰਨ ਉਪਰੰਤ ਰਸਮਈ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਭੋਗ ੳਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਿਆ। ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸਰਬਜੀਤ ਸਿੰਘ, ਖਜਾਨਚੀ ਅਵਤਾਰ ਸਿੰਘ ਤੇ ਸੈਕਟਰੀ ਬਲਦੇਵ ਸਿੰਘ ਵੱਲੋਂ ਰਾਗੀ ਜੱਥਿਆਂ ਨੂੰ ਸਿਰੋਪੇ ਦੇ ਕੇ ਸਨਮਾਨਿਤ ਕੀਤਾ।