Punjab Kushti / Wrestling
ਗੁਰਦੁਆਰਾ ਸ਼੍ਰੀ ਰੇਰੂ ਸਾਹਿਬ ਨੰਦਪੁਰ ਵਿਖੇ ਅੱਖਾ ਦਾ ਫਰੀ ਚੈਕਅੱਪ ਕੈਂਪ ਲਗਾਇਆ ਗਿਆ Balle Punjab

ਕੁਹਾੜਾ ਸਾਹਨੇਵਾਲ 24 ਨਵੰਬਰ (ਮਹੇਸ਼ਇੰਦਰ ਸਿੰਘ ਮਾਂਗਟ ) ਅੱਜ ਗੁਰਦੁਆਰਾ ਸ਼੍ਰੀ ਰੇਰੂ ਸਾਹਿਬ ਨੰਦਪੁਰ ਸਾਹਨੇਵਾਲ ਵਿਖੇਸਾਹਨੇਵਾਲ ਗੁਰਦੁਆਰਾ ਸ਼੍ਰੀ ਰੇਰੂ ਸਾਹਿਬ ਨੰਦਪੁਰ ਵਿਖੇ ਲੱਗੇ ਅੱਖਾਂ ਦੇ ਚੈਕਅੱਪ ਕੈਂਪ ਦੌਰਾਨ ਡਾਕਟਰਾਂ ਦੇ ਨਾਲ ਪ੍ਰਧਾਨ ਬਲਜੀਤ ਸਿੰਘ ਤੇ ਹੋਰਨਾਂ ਦੀ ਤਸਵੀਰ- ਗੁਰਦੁਆਰਾ ਦੇ ਪ੍ਰਧਾਨ ਬਲਜੀਤ ਸਿੰਘ ਹਰਾ ਅਤੇ ਸਮੂਹ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਅੱਖਾਂ ਦਾ ਫਰੀ ਚੈਕਅੱਪ ਕੈਂਪ ਲਗਾਇਆ ਗਿਆ ਜਿਸ ਵਿੱਚ ਅੰਬੇ ਆਈ ਕੇਅਰ ਹਸਪਤਾਲ ਦੇ ਫੇਕੋ ਅਤੇ ਲੇਜ਼ਰ ਦੇ ਮਾਹਿਰ ਡਾਕਟਰ ਸਿੰਮੀ ਅਗਰਵਾਲ ਅਤੇ ਉਨਾਂ ਦੀ ਟੀਮ ਵੱਲੋ ਵਿਅਕਤੀਆਂ ਦੀਆਂ ਅੱਖਾ ਦਾ ਚੈਕਅੱਪ ਕਰਕੇ ਉਨਾਂ ਨੂੰ ਫਰੀ ਦਵਾਈ ਦਿੱਤੀ ਗਈ ਅਤੇ ਡਾ:ਸਿੰਮੀ ਅਗਰਵਾਲ ਨੇ ਜਾਣਕਾਰੀ ਦਿੰਦਿਆ ਹੋਇਆ ਦੱਸਿਆ ਕਿ ਇਸ ਕੈਂਪ ਵਿੱਚ ਲਗਭਗ 250 ਵਿਅਕਤੀਆਂ ਦਾ ਫਰੀ ਚੈਕਅੱਪ ਕੀਤਾ ਗਿਆ ਅਤੇ ਉਨਾਂ ਦੇ ਦੱਸਣ ਅਨੁਸਾਰ ਕਿ ਇਸ ਕੈਂਪ ਦੌਰਾਨ 46 ਵਿਅਕਤੀ ਚਿੱਟੇ ਅਤੇ ਕਾਲੇ ਮੋਤੀਏ ਅਪਰੇਸ਼ਨ ਲਈ ਨਿਯੁਕਤ ਕੀਤੇ ਗਏ ਹਨ ਇਸ ਮੌਕੇ ਹੋਰਨਾਂ ਤੋ ਇਲਾਵਾ ਬਲਜੀਤ ਸਿੰਘ ਹਰਾ ਪ੍ਰਧਾਨ ਗੁਰਦੁਆਰਾ ਸ਼੍ਰੀ ਰੇਰੂ ਸਾਹਿਬ, ਬਾਬਾ ਮੇਜਰ ਸਿੰਘ, ਮਲਕੀਤ ਸਿੰਘ, ਚਰਨਜੀਤ ਸਿੰਘ, ਜਸਵਿੰਦਰ ਸਿੰਘ, ਗੁਰਦੇਵ ਸਿੰਘ, ਸਰਦਾਰਾ ਸਿੰਘ, ਪਿਆਰਾ ਸਿੰਘ, ਬਲਦੇਵ ਸਿੰਘ, ਰਾਜਵਿੰਦਰ ਸਿੰਘ, ਸਤਵਿੰਦਰ ਸਿੰਘ, ਗਗਨਦੀਪ, ਪਦਮ, ਸੋਨੀ, ਬਾਬਾ ਨਿਰਮਲ ਸਿੰਘ, ਦਲਜੀਤ ਸਿੰਘ ਬੱਗਾ, ਗੁਰਦੀਪ, ਬਾਬਾ ਦਿਆ ਸਿੰਘ, ਪਰਨਵੀਰ ਸਿੰਘ, ਬਾਬਾ ਦਿਲਬਾਗ ਸਿੰਘ, ਸੁਖਦੀਪ ਸਿੰਘ, ਮੱਖਣ ਸਿੰਘ, ਅਰਸ਼ਦੀਪ ਸਿੰਘ ਆਦਿ ਹਾਜਰ ਸਨ।